ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਨਸ਼ਾ ਕਰਦਿਆਂ ਦੀ ਵੀਡੀਓ ਮਜੀਠੀਆ ਨੇ ਕੀਤੀ ਸਾਂਝੀ, ਕਿਹਾ- ਹੁਣ ਨਾ ਕਹਿ ਦਿਓ ਇਹ AI ਨਾਲ ਬਣਾਈ

ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਨਸ਼ਾ ਕਰਦਿਆਂ ਦੀ ਵੀਡੀਓ ਮਜੀਠੀਆ ਨੇ ਕੀਤੀ ਸਾਂਝੀ, ਕਿਹਾ- ਹੁਣ ਨਾ ਕਹਿ ਦਿਓ ਇਹ AI ਨਾਲ ਬਣਾਈ
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫ਼ਰੰਸ ਕਰਕੇ ਵੱਡੇ ਖ਼ੁਲਾਸੇ ਕੀਤੇ ਹਨ। ਇਸ ਮੌਕੇ ਮਜੀਠੀਆ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਨਸ਼ਾ ਕਰਦਿਆਂ ਦਿਖਾਇਆ ਗਿਆ ਹੈ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਸਭ ਤੋਂ ਪਹਿਲਾਂ ਨਸ਼ਾ ਘਰੋਂ ਖ਼ਤਮ ਕਰੋ। ਮਜੀਠੀਆ ਨੇ ਕਿਹਾ ਕਿ ਜਦੋਂ ਢੋਂਗ ਰਚਿਆ ਜਾ ਰਿਹਾ ਸੀ ਤਾਂ ਉਦੋਂ ਸਭ ਤੋਂ ਵੱਧ ਨਸ਼ਾ ਉੱਥੇ ਕਰਵਾਇਆ ਜਾਂਦਾ ਸੀ।